Bible Language

Daniel 7:20 (ERVEN) Easy to Read - English

Versions

PAV   ਅਤੇ ਦਸਾਂ ਸਿੰਙਾਂ ਦੀ, ਜੋ ਉਸ ਦੇ ਸਿਰ ਉੱਤੇ ਸਨ ਅਤੇ ਉਸ ਇੱਕ ਦੀ ਜੋ ਨਿੱਕਲਿਆ ਅਤੇ ਜਿਹ ਦੇ ਅੱਗੇ ਤਿੰਨ ਡਿੱਗ ਪਏ ਸਨ ਹਾਂ, ਉਸ ਸਿੰਙ ਦੀ ਜਿਹ ਦੀਆਂ ਅੱਖਾਂ ਸਨ ਅਤੇ ਇੱਕ ਮੂੰਹ ਜੋ ਵੱਡੇ ਹੰਕਾਰ ਦੀਆਂ ਗੱਲਾਂ ਬੋਲਦਾ ਸੀ ਅਤੇ ਉਹ ਦੇ ਸਾਥੀਆਂ ਨਾਲੋਂ ਵੱਧ ਡਰਾਉਣਾ ਸੀ
IRVPA   ਅਤੇ ਦਸਾਂ ਸਿੰਗਾਂ ਦੀ, ਜੋ ਉਹ ਦੇ ਸਿਰ ਉੱਤੇ ਸਨ ਅਤੇ ਉਸ ਇੱਕ ਦੀ ਜੋ ਨਿੱਕਲਿਆ ਅਤੇ ਜਿਹ ਦੇ ਅੱਗੇ ਤਿੰਨ ਡਿੱਗ ਪਏ ਸਨ, ਹਾਂ, ਉਸ ਸਿੰਙ ਦੀ ਜਿਹ ਦੀਆਂ ਅੱਖਾਂ ਸਨ ਅਤੇ ਇੱਕ ਮੂੰਹ ਜੋ ਵੱਡੇ ਹੰਕਾਰ ਦੀਆਂ ਗੱਲਾਂ ਬੋਲਦਾ ਸੀ ਅਤੇ ਉਸ ਦੇ ਸਾਥੀਆਂ ਨਾਲੋਂ ਵੱਧ ਡਰਾਉਣਾ ਸੀ।