Bible Language

Daniel 7:9 (ERVEN) Easy to Read - English

Versions

PAV   ਮੈ ਐਥੋਂ ਤੀਕ ਵੇਖਦਾ ਰਿਹਾ ਕਿ ਸਿੰਘਾਸਣ ਰੱਖੇ ਗਏ, ਅਤੇ ਅੱਤ ਪਰਾਚੀਨ ਬੈਠ ਗਿਆ। ਉਹ ਦਾ ਬਸਤ੍ਰ ਬਰਫ਼ ਵਰਗਾ ਚਿੱਟਾ ਸੀ, ਅਤੇ ਉਹ ਦੇ ਸਿਰ ਦੇ ਵਾਲ ਉੱਨ ਵਾਂਗਰ ਸੁਥਰੇ, ਉਹ ਦਾ ਸਿੰਘਾਸਣ ਅੱਗ ਦੀ ਲਾਟ ਵਰਗਾ ਸੀ, ਅਤੇ ਉਸ ਦੇ ਪਹੀਏ ਬਲਦੀ ਅੱਗ ਵਰਗੇ ਸਨ।
IRVPA   {ਸਦੀਪਕ ਕਾਲ ਤੱਕ ਰਹਿਣ ਵਾਲੇ ਦਾ ਦਰਸ਼ਣ} PS ਮੈਂ ਐਥੋਂ ਤੱਕ ਵੇਖਦਾ ਰਿਹਾ ਕਿ, ਸਿੰਘਾਸਣ ਰੱਖੇ ਗਏ, ਅਤੇ ਅੱਤ ਪ੍ਰਾਚੀਨ * ਪਰਮੇਸ਼ੁਰ ਬੈਠ ਗਿਆ। ਉਹ ਦਾ ਬਸਤਰ ਬਰਫ਼ ਵਰਗਾ ਚਿੱਟਾ ਸੀ, ਅਤੇ ਉਹ ਦੇ ਸਿਰ ਦੇ ਵਾਲ਼ ਉੱਨ ਵਾਂਗਰ ਸੁਥਰੇ, ਉਹ ਦਾ ਸਿੰਘਾਸਣ ਅੱਗ ਦੀ ਲਾਟ ਵਰਗਾ ਸੀ, ਅਤੇ ਉਹ ਦੇ ਪਹੀਏ ਬਲਦੀ ਅੱਗ ਵਰਗੇ ਸਨ।