Bible Language

Daniel 8:13 (ERVEN) Easy to Read - English

Versions

PAV   ਫੇਰ ਮੈਂ ਇੱਕ ਸੰਤ ਨੂੰ ਬੋਲਦਿਆਂ ਸੁਣਿਆ ਅਤੇ ਦੂਜੇ ਸੰਤ ਨੇ ਉਸ ਸੰਤ ਨੂੰ ਜੋ ਗੱਲਾ ਪਿਆ ਕਰਦਾ ਸੀ ਪੁੱਛਿਆ ਕਿ ਉਹ ਦਰਸ਼ਣ ਸਦਾ ਦੇ ਲਈ ਅਤੇ ਉਸ ਉਜਾੜਨ ਵਾਲੇ ਦੇ ਅਪਰਾਧ ਲਈ ਜੋ ਪਵਿੱਤ੍ਰ ਥਾਂ ਅਤੇ ਸੈਨਾ ਦੋਵੇਂ ਦਿੱਤੇ ਗਏ ਭਈ ਛਿਤਾੜੇ ਜਾਣ ਇਹ ਕਦੋਂ ਤੀਕ ਰਹੇॽ
IRVPA   ਫਿਰ ਮੈਂ ਇੱਕ ਪਵਿੱਤਰ ਜਨ ਨੂੰ ਬੋਲਦਿਆਂ ਸੁਣਿਆ ਅਤੇ ਦੂਜੇ ਪਵਿੱਤਰ ਜਨ ਨੇ ਉਸ ਨੂੰ ਜੋ ਗੱਲਾਂ ਪਿਆ ਕਰਦਾ ਸੀ ਪੁੱਛਿਆ ਕਿ ਉਹ ਦਰਸ਼ਣ ਸਦਾ ਦੇ ਲਈ ਅਤੇ ਉਸ ਉਜਾੜਨ ਵਾਲੇ ਦੇ ਅਪਰਾਧ ਲਈ ਜੋ ਪਵਿੱਤਰ ਸਥਾਨ ਅਤੇ ਸੈਨਾਂ ਦੋਵੇਂ ਦਿੱਤੇ ਗਏ ਉਹਨਾਂ ਦਾ ਕੁਚਲਿਆ ਜਾਣਾ ਕਦੋਂ ਤੱਕ ਰਹੇ?