Bible Language

Deuteronomy 10:12 (ERVEN) Easy to Read - English

Versions

PAV   ਹੇ ਇਸਰਾਏਲ, ਹੁਣ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਥੋਂ ਹੋਰ ਕੀ ਚਾਹੁੰਦਾ ਹੈ ਭਈ ਕੇਵਲ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਭੈ ਖਾਓ ਅਤੇ ਉਸ ਦੇ ਸਾਰੇ ਰਾਹਾਂ ਉੱਤੇ ਚੱਲੋ ਅਤੇ ਉਸ ਨਾਲ ਪ੍ਰੇਮ ਰੱਖੋ ਅਤੇ ਆਪਣੇ ਸਾਰੇ ਮਨ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰੋ
IRVPA   {ਪਰਮੇਸ਼ੁਰ ਦੀ ਮੰਗ} PS ਹੇ ਇਸਰਾਏਲ, ਹੁਣ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਤੋਂ ਹੋਰ ਕੀ ਚਾਹੁੰਦਾ ਹੈ, ਸਿਰਫ਼ ਇਹ ਕਿ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈਅ ਮੰਨੋ, ਉਸ ਦੇ ਸਾਰੇ ਰਾਹਾਂ ਉੱਤੇ ਚੱਲੋ, ਉਸ ਨਾਲ ਪ੍ਰੇਮ ਰੱਖੋ ਅਤੇ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰੋ।