Bible Language

Deuteronomy 11:17 (ERVEN) Easy to Read - English

Versions

PAV   ਤਾਂ ਯਹੋਵਾਹ ਦਾ ਕ੍ਰੋਧ ਤੁਹਾਡੇ ਉੱਤੇ ਭੜਕ ਉੱਠੇ ਅਤੇ ਉਹ ਅਕਾਸ਼ ਨੂੰ ਅਜਿਹਾ ਬੰਦ ਕਰੇ ਕੇ ਵਰਖਾ ਨਾ ਹੋਵੇ ਅਤੇ ਜ਼ਮੀਨ ਆਪਣਾ ਹਾਸਲ ਨਾ ਦੇਵੇ, ਸੋ ਤੁਸੀਂ ਛੇਤੀ ਨਾਲ ਉਸ ਚੰਗੀ ਧਰਤੀ ਉੱਤੋਂ ਜਿਹੜੀ ਯਹੋਵਾਹ ਤੁਹਾਨੂੰ ਦਿੰਦਾ ਹੈ ਨਾਸ ਹੋ ਜਾਓਗੇ
IRVPA   ਅਤੇ ਯਹੋਵਾਹ ਦਾ ਕ੍ਰੋਧ ਤੁਹਾਡੇ ਉੱਤੇ ਭੜਕ ਉੱਠੇ ਅਤੇ ਉਹ ਅਕਾਸ਼ ਨੂੰ ਅਜਿਹਾ ਬੰਦ ਕਰੇ ਕਿ ਵਰਖਾ ਨਾ ਹੋਵੇ ਅਤੇ ਜ਼ਮੀਨ ਆਪਣਾ ਫਲ ਨਾ ਦੇਵੇ, ਅਤੇ ਤੁਸੀਂ ਉਸ ਚੰਗੇ ਦੇਸ਼ ਤੋਂ ਜਿਹੜਾ ਯਹੋਵਾਹ ਤੁਹਾਨੂੰ ਦਿੰਦਾ ਹੈ, ਛੇਤੀ ਨਾਲ ਨਾਸ ਹੋ ਜਾਓਗੇ।