Bible Language

Deuteronomy 11:24 (ERVEN) Easy to Read - English

Versions

PAV   ਹਰ ਥਾਂ ਜਿਸ ਨੂੰ ਤੁਹਾਡੇ ਪੈਰਾਂ ਦੇ ਤਲੇ ਮਿੱਧਣਗੇ ਤੁਹਾਡਾ ਹੋਵੇਗਾ ਅਰਥਾਤ ਉਜਾੜ, ਲਬਾਨੋਨ ਅਤੇ ਦਰਿਆ ਫ਼ਰਾਤ ਤੋਂ ਪੱਛਮ ਦੇ ਸਮੁੰਦਰ ਤੀਕ ਤੁਹਾਡੀਆਂ ਹੱਦਾਂ ਹੋਣਗੀਆਂ
IRVPA   ਹਰੇਕ ਸਥਾਨ ਜਿਸ ਨੂੰ ਤੁਹਾਡੇ ਪੈਰਾਂ ਦੇ ਤਲੇ ਮਿੱਧਣਗੇ, ਉਹ ਤੁਹਾਡਾ ਹੋਵੇਗਾ ਅਰਥਾਤ ਉਜਾੜ ਤੋਂ ਲਬਾਨੋਨ ਤੱਕ ਅਤੇ ਦਰਿਆ ਫ਼ਰਾਤ ਤੋਂ ਪੱਛਮ ਦੇ ਸਮੁੰਦਰ ਤੱਕ ਤੁਹਾਡੀਆਂ ਹੱਦਾਂ ਹੋਣਗੀਆਂ।