Bible Language

Deuteronomy 16:15 (ERVEN) Easy to Read - English

Versions

PAV   ਸੱਤਾਂ ਦਿਨਾਂ ਤੀਕ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਉਸ ਅਸਥਾਨ ਵਿੱਚ ਜਿਹੜਾ ਯਹੋਵਾਹ ਚੁਣੇਗਾ ਪਰਬ ਮਨਾਓ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਸਾਰੇ ਵਾਧੇ ਵਿੱਚ ਅਤੇ ਤੁਹਾਡੇ ਹੱਥ ਦੇ ਸਾਰੇ ਕੰਮ ਵਿੱਚ ਤੁਹਾਨੂੰ ਬਰਕਤ ਦੇਵੇਗਾ ਤਾਂ ਤੁਸੀਂ ਪੂਰਾ ਪੂਰਾ ਅਨੰਦ ਕਰੋ