Bible Language

Ecclesiastes 2:18 (ERVEN) Easy to Read - English

Versions

PAV   ਸਗੋਂ ਮੈਂ ਆਪਣੇ ਸਾਰੇ ਮਿਹਨਤ ਦੇ ਕੰਮ ਨਾਲ ਜੋ ਸੂਰਜ ਦੇ ਹੇਠ ਕੀਤਾ ਸੀ ਅੱਕ ਗਿਆ ਕਿਉਂ ਜੋ ਮੈਨੂੰ ਉਹ ਉਸ ਆਦਮੀ ਦੇ ਲਈ ਜੋ ਮੈਥੋਂ ਪਿੱਛੋਂ ਆਵੇਗਾ ਛੱਡਣਾ ਪਵੇਗਾ।
IRVPA   ਸਗੋਂ ਮੈਂ ਆਪਣੀ ਮਿਹਨਤ ਦੇ ਸਾਰੇ ਕੰਮਾਂ ਤੋਂ ਅੱਕ ਗਿਆ, ਜੋ ਮੈਂ ਸੂਰਜ ਦੇ ਹੇਠ ਕੀਤਾ ਸੀ, ਕਿਉਂ ਜੋ ਮੈਨੂੰ ਉਹ ਉਸ ਆਦਮੀ ਦੇ ਲਈ ਛੱਡਣਾ ਪਵੇਗਾ ਜੋ ਮੇਰੇ ਤੋਂ ਬਾਅਦ ਆਵੇਗਾ।