Versions
PAV ਕਿਉਂ ਜੋ ਇੱਕ ਜਣਾ ਹੈ ਜਿਹ ਦਾ ਕੰਮ ਬੁੱਧ ਅਤੇ ਗਿਆਨ ਅਤੇ ਸਫ਼ਲਤਾ ਦੇ ਨਾਲ ਹੁੰਦਾ ਹੈ ਪਰ ਉਹ ਉਸ ਨੂੰ ਦੂਜੇ ਮਨੁੱਖ ਦੇ ਲਈ ਜਿਸ ਨੇ ਉਸ ਦੇ ਵਿੱਚ ਕੁਝ ਮਿਹਨਤ ਨਹੀਂ ਕੀਤੀ ਛੱਡ ਜਾਵੇਗਾ ਭਈ ਉਹ ਦੀ ਵੰਡ ਹੋਵੇ। ਇਹ ਵੀ ਵਿਅਰਥ ਅਤੇ ਡਾਢੀ ਬਿਪਤਾ ਹੈ
IRVPA ਕਿਉਂ ਜੋ ਇੱਕ ਅਜਿਹਾ ਮਨੁੱਖ ਵੀ ਹੈ ਜਿਸ ਦਾ ਕੰਮ ਬੁੱਧ ਅਤੇ ਗਿਆਨ ਅਤੇ ਸਫ਼ਲਤਾ ਦੇ ਨਾਲ ਹੁੰਦਾ ਹੈ ਪਰ ਉਹ ਉਸ ਨੂੰ ਦੂਜੇ ਮਨੁੱਖ ਦੇ ਲਈ ਛੱਡ ਜਾਵੇਗਾ, ਜਿਸ ਨੇ ਉਸ ਦੇ ਵਿੱਚ ਕੁਝ ਮਿਹਨਤ ਨਹੀਂ ਕੀਤੀ ਕਿ ਉਹ ਉਸ ਦੀ ਵੰਡ ਹੋਵੇ। ਇਹ ਵੀ ਵਿਅਰਥ ਅਤੇ ਵੱਡੀ ਬਿਪਤਾ ਹੀ ਹੈ।