Bible Language

Ephesians 4:32 (ERVEN) Easy to Read - English

Versions

PAV   ਅਤੇ ਤੁਸੀਂ ਇੱਕ ਦੂਏ ਉੱਤੇ ਕਿਰਪਾਵਾਨ ਅਤੇ ਤਰਸਵਾਨ ਹੋਵੋ ਅਤੇ ਇੱਕ ਦੂਏ ਨੂੰ ਮਾਫ਼ ਕਰੋ ਜਿਵੇਂ ਪਰਮੇਸ਼ੁਰ ਨੇ ਵੀ ਮਸੀਹ ਯਿਸੂ ਵਿੱਚ ਤੁਹਾਨੂੰ ਮਾਫ਼ ਕੀਤਾ।।
ERVPA   ਦਿਆਲੂ ਬਾਣੋ ਅਤੇ ਦੂਸਰਿਆਂ ਨੂੰ ਪਿਆਰ ਕਰਦੇ ਰਹੋ। ਇੱਕ ਦੂਸਰੇ ਨੂੰ ਉਸੇ ਤਰ੍ਹਾਂ ਮਾਫ਼ ਕਰ ਦਿਓ ਜਿਵੇਂ ਪਰਮੇਸ਼ੁਰ ਨੇ ਮਸੀਹ ਵਿੱਚ ਤੁਹਾਨੂੰ ਮੁਆਫ਼ ਕੀਤਾ ਹੈ।
IRVPA   ਅਤੇ ਤੁਸੀਂ ਇੱਕ ਦੂਜੇ ਉੱਤੇ ਦਿਆਲੂ ਅਤੇ ਤਰਸਵਾਨ ਹੋਵੋ, ਇੱਕ ਦੂਏ ਨੂੰ ਮਾਫ਼ ਕਰੋ ਜਿਵੇਂ ਪਰਮੇਸ਼ੁਰ ਨੇ ਵੀ ਮਸੀਹ ਵਿੱਚ ਤੁਹਾਨੂੰ ਮਾਫ਼ ਕੀਤਾ। PE