Bible Language

Esther 1:15 (ERVEN) Easy to Read - English

Versions

PAV   ਅਸੀਂ ਮਲਕਾ ਵਸ਼ਤੀ ਦੇ ਨਾਲ ਨੀਤੀ ਦੇ ਅਨੁਸਾਰ ਕੀ ਕਰੀਏ? ਕਿਉਂ ਜੋ ਉਸ ਨੇ ਪਾਤਸ਼ਾਹ ਅਹਸ਼ਵੇਰੋਸ਼ ਦਾ ਹੁਕਮ ਜਿਹੜਾ ਖੁਸਰਿਆਂ ਦੇ ਰਾਹੀਂ ਆਇਆ ਸੀ ਨਹੀਂ ਮੰਨਿਆ?
IRVPA   ਰਾਜੇ ਨੇ ਉਨ੍ਹਾਂ ਨੂੰ ਪੁੱਛਿਆ, “ਅਸੀਂ ਰਾਣੀ ਵਸ਼ਤੀ ਨਾਲ ਕਨੂੰਨ ਦੇ ਅਨੁਸਾਰ ਕੀ ਕਰੀਏ? ਕਿਉਂ ਜੋ ਉਸ ਨੇ ਰਾਜਾ ਅਹਸ਼ਵੇਰੋਸ਼ ਦਾ ਹੁਕਮ ਜਿਹੜਾ ਖੁਸਰਿਆਂ ਦੇ ਰਾਹੀਂ ਦਿੱਤਾ ਗਿਆ ਸੀ, ਨਹੀਂ ਮੰਨਿਆ?”