Bible Language

Esther 1:17 (ERVEN) Easy to Read - English

Versions

PAV   ਕਿਉਂ ਜੋ ਮਲਕਾ ਦੀ ਇਹ ਕਰਤੂਤ ਸਾਰੀਆਂ ਤੀਵੀਆਂ ਕੋਲ ਜਾਵੇਗੀ ਸੋ ਉਨ੍ਹਾਂ ਦੀ ਨਿਗਾਹ ਵਿੱਚ ਉਨ੍ਹਾਂ ਦੇ ਪਤੀ ਬੇਪਤ ਹੋ ਜਾਣਗੇ ਜਦ ਓਹ ਸੁਣਨਗੀਆਂ ਕਿ ਪਾਤਸ਼ਾਹ ਅਹਸ਼ਵੇਰੋਸ਼ ਨੇ ਵਸ਼ਤੀ ਮਲਕਾ ਨੂੰ ਆਪਣੇ ਸਨਮੁਖ ਲਿਆਉਣ ਦਾ ਹੁਕਮ ਦਿੱਤਾ ਪਰ ਉਹ ਨਾ ਆਈ
IRVPA   ਕਿਉਂਕਿ ਰਾਣੀ ਦੀ ਇਸ ਹਰਕਤ ਦੀ ਚਰਚਾ ਸਾਰੀਆਂ ਇਸਤਰੀਆਂ ਵਿੱਚ ਹੋਵੇਗੀ ਅਤੇ ਜਦ ਉਹ ਸੁਣਨਗੀਆਂ ਕਿ ਰਾਜਾ ਅਹਸ਼ਵੇਰੋਸ਼ ਨੇ ਰਾਣੀ ਵਸ਼ਤੀ ਨੂੰ ਆਪਣੇ ਸਨਮੁਖ ਲਿਆਉਣ ਦਾ ਹੁਕਮ ਦਿੱਤਾ ਪਰ ਉਹ ਨਾ ਆਈ, ਤਾਂ ਉਨ੍ਹਾਂ ਦੀ ਨਿਗਾਹ ਵਿੱਚ ਉਨ੍ਹਾਂ ਦੇ ਪਤੀ ਤੁੱਛ ਜਾਣੇ ਜਾਣਗੇ।