Bible Language

Esther 1:3 (ERVEN) Easy to Read - English

Versions

PAV   ਤਾਂ ਉਸ ਨੇ ਆਪਣੇ ਰਾਜ ਦੇ ਤੀਸਰੇ ਵਰ੍ਹੇ ਆਪਣਿਆਂ ਸਾਰਿਆਂ ਸਰਦਾਰਾਂ ਅਤੇ ਟਹਿਲੂਆਂ ਅਤੇ ਫਾਰਸ ਅਰ ਮਾਦਾ ਦਿਆਂ ਸੈਨਾਪਤੀਆਂ ਦੀ ਅਤੇ ਸੂਬਿਆਂ ਦੇ ਸ਼ਹਿਜ਼ਾਦਿਆਂ ਅਤੇ ਸਰਦਾਰਾਂ ਦੀ ਜਿਹੜੇ ਉਹ ਦੇ ਅੱਗੇ ਹਾਜ਼ਰ ਰਹਿੰਦੇ ਸਨ ਦਾਉਤ ਕੀਤੀ
IRVPA   ਤਦ ਉਸ ਨੇ ਆਪਣੇ ਰਾਜ ਦੇ ਤੀਸਰੇ ਸਾਲ ਵਿੱਚ ਆਪਣਿਆਂ ਸਾਰਿਆਂ ਹਾਕਮਾਂ ਅਤੇ ਅਧਿਕਾਰੀਆਂ ਦੀ ਦਾਵਤ ਕੀਤੀ। ਫ਼ਾਰਸ ਅਤੇ ਮਾਦਾ ਦੇ ਸੈਨਾਪਤੀ ਅਤੇ ਸੂਬਿਆਂ ਦੇ ਪ੍ਰਧਾਨ ਅਤੇ ਹਾਕਮ ਵੀ ਉੱਥੇ ਹਾਜ਼ਰ ਸਨ।