Bible Language

Esther 6:4 (ERVEN) Easy to Read - English

Versions

PAV   ਪਾਤਸ਼ਾਹ ਨੇ ਆਖਿਆ, ਵੇਹੜੇ ਵਿੱਚ ਕੌਣ ਹੈ? ਉਸ ਵੇਲੇ ਹਾਮਾਨ ਪਾਤਸ਼ਾਹ ਦੇ ਮਹਿਲ ਦੇ ਬਾਹਰ ਦੇ ਵੇਹੜੇ ਵਿੱਚ ਆਇਆ ਹੋਹਿਆ ਸੀ ਤਾਂ ਜੋ ਮਾਰਦਕਈ ਨੂੰ ਉਸ ਸੂਲੀ ਉੱਤੇ ਜਿਹੜੀ ਉਸ ਨੇ ਤਿਆਰ ਕੀਤੀ ਹੋਈ ਸੀ ਟੰਗਣ ਲਈ ਪਾਤਸ਼ਾਹ ਨੂੰ ਆਖੇ
IRVPA   ਰਾਜੇ ਨੇ ਪੁੱਛਿਆ, “ਵਿਹੜੇ ਵਿੱਚ ਕੌਣ ਹੈ?” ਉਸੇ ਸਮੇਂ ਹਾਮਾਨ ਰਾਜਾ ਦੇ ਮਹਿਲ ਦੇ ਬਾਹਰੀ ਵਿਹੜੇ ਵਿੱਚ ਆਇਆ ਤਾਂ ਕਿ ਜੋ ਥੰਮ੍ਹ ਉਸ ਨੇ ਮਾਰਦਕਈ ਦੇ ਲਈ ਤਿਆਰ ਕੀਤਾ ਸੀ, ਉਸ ਉੱਤੇ ਮਾਰਦਕਈ ਨੂੰ ਚੜ੍ਹਾਉਣ ਲਈ ਰਾਜਾ ਨੂੰ ਕਹੇ।