Bible Language

Esther 8:13 (ERVEN) Easy to Read - English

Versions

PAV   ਇਸ ਹੁਕਮ ਦੇ ਲਿਖਤ ਦੀ ਇੱਕ ਇੱਕ ਨਕਲ ਸਾਰੀਆਂ ਉੱਮਤਾਂ ਦੇ ਲਈ ਅਰ ਸਾਰਿਆਂ ਸੂਬਿਆਂ ਲਈ ਪਰਕਾਸ਼ਤ ਕੀਤੀ ਗਈ ਭਈ ਯਹੂਦੀ ਉਸ ਦਿਨ ਆਪਣੇ ਵੈਰੀਆਂ ਤੋਂ ਬਦਲਾ ਲੈਣ ਲਈ ਤਿਆਰ ਰਹਿਣ
IRVPA   ਇਸ ਹੁਕਮਨਾਮੇ ਦੀ ਲਿਖਤ ਦੀ ਇੱਕ-ਇੱਕ ਨਕਲ, ਸਾਰਿਆਂ ਸੂਬਿਆਂ ਵਿੱਚ ਸਾਰੀਆਂ ਜਾਤੀਆਂ ਦੇ ਲੋਕਾਂ ਲਈ ਖੁੱਲ੍ਹੀ ਭੇਜੀ ਗਈ ਤਾਂ ਜੋ ਯਹੂਦੀ ਉਸ ਦਿਨ ਆਪਣੇ ਵੈਰੀਆਂ ਤੋਂ ਬਦਲਾ ਲੈਣ ਲਈ ਤਿਆਰ ਰਹਿਣ।