Bible Language

Esther 8:8 (ERVEN) Easy to Read - English

Versions

PAV   ਤੁਸੀਂ ਵੀ ਪਾਤਸ਼ਾਹ ਦੇ ਨਾਉਂ ਉੱਤੇ ਯਹੂਦੀਆਂ ਲਈ ਲਿਖੋ ਜਿਵੇਂ ਤੁਹਾਡੀ ਨਿਗਾਹ ਵਿੱਚ ਚੰਗਾ ਲੱਗੇ ਅਤੇ ਉਸ ਉੱਤੇ ਪਾਤਸ਼ਾਹ ਦੀ ਮੋਹਰ ਲਾ ਲਓ ਕਿਉਂਕਿ ਜਿਹੜੀ ਲਿਖਤ ਪਾਤਸ਼ਾਹ ਦੇ ਨਾਉਂ ਉੱਤੇ ਲਿਖੀ ਜਾਵੇ ਅਤੇ ਉਹ ਦੇ ਉੱਤੇ ਪਾਤਸ਼ਾਹ ਦੀ ਮੋਹਰ ਲੱਗ ਜਾਵੇ ਉਹ ਨੂੰ ਕੋਈ ਮੋੜ ਨਹੀਂ ਸੱਕਦਾ।।
IRVPA   ਹੁਣ ਤੁਸੀਂ ਵੀ ਜਿਵੇਂ ਤੁਹਾਨੂੰ ਠੀਕ ਲੱਗੇ ਰਾਜਾ ਦੇ ਨਾਮ ਤੇ ਯਹੂਦੀਆਂ ਲਈ ਲਿਖੋ, ਅਤੇ ਉਸ ਉੱਤੇ ਰਾਜਾ ਦੀ ਅੰਗੂਠੀ ਦੀ ਮੋਹਰ ਵੀ ਲਾ ਦਿਉ, ਕਿਉਂਕਿ ਜਿਹੜੀ ਲਿਖਤ ਰਾਜਾ ਦੇ ਨਾਮ ਉੱਤੇ ਲਿਖੀ ਜਾਵੇ ਅਤੇ ਉਸ ਦੇ ਉੱਤੇ ਰਾਜਾ ਦੀ ਅੰਗੂਠੀ ਦੀ ਮੋਹਰ ਲੱਗ ਜਾਵੇ ਤਾਂ ਉਸ ਨੂੰ ਕੋਈ ਵੀ ਬਦਲ ਨਹੀਂ ਸਕਦਾ।” PEPS