Bible Language

Esther 8:9 (ERVEN) Easy to Read - English

Versions

PAV   ਤਾਂ ਉਸ ਵੇਲੇ ਤੀਸਰੇ ਮਹੀਨੇ ਅਰਥਾਤ ਸੀਵਾਨ ਦੇ ਮਹੀਨੇ ਦੀ ਤੇਈਵੀਂ ਤਾਰੀਖ ਨੂੰ ਪਾਤਸ਼ਾਹ ਦੇ ਲਿਖਾਰੀ ਸੱਦੇ ਗਏ ਅਤੇ ਮਾਰਦਕਈ ਦੇ ਸਾਰੇ ਹੁਕਮ ਅਨੁਸਾਰ ਯਹੂਦੀਆਂ ਦੇ ਲਈ ਅਰ ਮਨਸਬਦਾਰਾਂ ਅਤੇ ਨੈਬ - ਮਨਸਬਦਾਰਾਂ ਲਈ ਅਤੇ ਸੂਬਿਆਂ ਦੇ ਸਰਦਾਰਾਂ ਲਈ ਜਿਹੜੇ ਹਿੰਦ ਤੋਂ ਕੂਸ਼ ਤੀਕ ਇੱਕ ਸੌ ਸਤਾਈ ਸੂਬਿਆਂ ਵਿੱਚ ਸਨ ਹਰ ਸੂਬੇ ਨੂੰ ਉਹ ਦੀ ਲਿਖਤ ਵਿੱਚ ਅਰ ਹਰ ਉੱਮਤ ਨੂੰ ਉਹ ਦੀ ਬੋਲੀ ਵਿੱਚ ਅਤੇ ਯਹੂਦੀਆਂ ਨੂੰ ਉਨ੍ਹਾਂ ਦੀ ਲਿਖਤ ਅਤੇ ਬੋਲੀ ਵਿੱਚ ਲਿਖਿਆ ਗਿਆ
IRVPA   ਉਸੇ ਸਮੇਂ ਅਰਥਾਤ ਸੀਵਾਨ ਨਾਮਕ ਤੀਸਰੇ ਮਹੀਨੇ ਦੀ ਤੇਈਵੀਂ ਤਾਰੀਖ਼ ਨੂੰ ਰਾਜਾ ਦੇ ਲਿਖਾਰੀ ਬੁਲਾਏ ਗਏ ਅਤੇ ਮਾਰਦਕਈ ਦੇ ਹੁਕਮ ਅਨੁਸਾਰ ਯਹੂਦੀਆਂ ਦੇ ਲਈ ਅਤੇ ਹਾਕਮਾਂ ਅਤੇ ਪ੍ਰਧਾਨਾਂ ਲਈ ਅਤੇ ਹਿੰਦੁਸਤਾਨ ਤੋਂ ਲੈ ਕੇ ਕੂਸ਼ ਤੱਕ ਇੱਕ ਸੌ ਸਤਾਈ ਸੂਬਿਆਂ ਦੇ ਸਾਰੇ ਹਾਕਮਾਂ ਅਤੇ ਪ੍ਰਧਾਨਾਂ ਲਈ, ਹਰ ਇੱਕ ਸੂਬੇ ਦੀ ਲਿਖਤ ਅਤੇ ਹਰ ਇੱਕ ਜਾਤੀ ਦੇ ਲੋਕਾਂ ਦੀ ਭਾਸ਼ਾ ਵਿੱਚ ਅਤੇ ਯਹੂਦੀਆਂ ਨੂੰ ਉਨ੍ਹਾਂ ਦੀ ਲਿਖਤ ਅਤੇ ਭਾਸ਼ਾ ਵਿੱਚ ਲਿਖਿਆ ਗਿਆ।