Versions
PAV ਮੈਂ ਆਪਣਾ ਭੈ ਤੁਹਾਡੇ ਅੱਗੇ ਘੱਲਾਂਗਾ ਅਤੇ ਮੈਂ ਸਾਰੇ ਲੋਕਾਂ ਨੂੰ ਜਿਨ੍ਹਾਂ ਉੱਤੇ ਤੁਸੀਂ ਆਣ ਪਵੋਗੇ ਨਾਸ ਕਰ ਦੇਵਾਂਗਾ ਅਤੇ ਮੈਂ ਤੁਹਾਡੇ ਸਾਰੇ ਵੈਰੀਆਂ ਨੂੰ ਨੱਠੇ ਜਾਂਦੇ ਹੋਏ ਤੁਹਾਨੂੰ ਦੇਵਾਂਗਾ
IRVPA ਮੈਂ ਆਪਣਾ ਭੈਅ ਤੁਹਾਡੇ ਅੱਗੇ ਭੇਜਾਂਗਾ ਅਤੇ ਮੈਂ ਸਾਰੇ ਲੋਕਾਂ ਨੂੰ ਜਿਨ੍ਹਾਂ ਉੱਤੇ ਤੁਸੀਂ ਆਣ ਪਵੋਗੇ ਨਾਸ ਕਰ ਦੇਵਾਂਗਾ ਅਤੇ ਮੈਂ ਤੁਹਾਡੇ ਸਾਰੇ ਵੈਰੀਆਂ ਨੂੰ ਨੱਠੇ ਜਾਂਦੇ ਹੋਏ ਤੁਹਾਨੂੰ ਦੇਵਾਂਗਾ।