Bible Language

Exodus 34:6 (ERVEN) Easy to Read - English

Versions

PAV   ਅਰ ਯਹੋਵਾਹ ਨੇ ਉਸ ਦੇ ਅੱਗੋਂ ਲੰਘ ਕੇ ਐਉਂ ਪਰਚਾਰ ਕੀਤਾ, ਯਹੋਵਾਹ,ਯਹੋਵਾਹ ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈ ਕਰੋਧ ਵਿੱਚ ਧੀਰਜੀ ਅਰ ਭਲਿਆਈ ਅਤੇ ਸਚਿਆਈ ਨਾਲ ਭਰਪੂਰ ਹੈ
IRVPA   ਅਤੇ ਯਹੋਵਾਹ ਨੇ ਉਸ ਦੇ ਅੱਗੋਂ ਲੰਘ ਕੇ ਇਸ ਤਰ੍ਹਾਂ ਪਰਚਾਰ ਕੀਤਾ, ਯਹੋਵਾਹ, ਯਹੋਵਾਹ ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈ ਕ੍ਰੋਧ ਵਿੱਚ ਧੀਰਜੀ ਅਤੇ ਭਲਿਆਈ ਅਤੇ ਸਚਿਆਈ ਨਾਲ ਭਰਪੂਰ ਹੈ