Versions
PAV ਅਰ ਜੇ ਤੂੰ ਮੇਰੀ ਪਰਜਾ ਨੂੰ ਜਾਣ ਨਾ ਦੇਵੇਂਗਾ ਤਾਂ ਵੇਖ ਮੈਂ ਤੇਰੇ ਅਰ ਤੇਰੇ ਟਹਿਲੂਆਂ ਅਰ ਤੇਰੀ ਰਈਅਤ ਉੱਤੇ ਤੇਰੇ ਘਰਾਂ ਵਿੱਚ ਮੱਖਾਂ ਦੇ ਝੁੰਡ ਘੱਲ ਰਿਹਾ ਹਾਂ ਅਰ ਮਿਸਰ ਦੇ ਘਰ ਮੱਖਾਂ ਦੇ ਝੁੰਡਾਂ ਨਾਲ ਭਰ ਜਾਣਗੇ ਅਤੇ ਉਹ ਭੋਂ ਭੀ ਜਿੱਥੇ ਓਹ ਹਨ
IRVPA ਜੇ ਤੂੰ ਮੇਰੀ ਪਰਜਾ ਨੂੰ ਜਾਣ ਨਾ ਦੇਵੇਂਗਾ ਤਾਂ ਵੇਖ, ਮੈਂ ਤੇਰੇ ਅਤੇ ਤੇਰੇ ਸੇਵਕਾਂ ਅਤੇ ਤੇਰੀ ਪਰਜਾ ਉੱਤੇ ਤੇਰੇ ਘਰਾਂ ਵਿੱਚ ਮੱਖਾਂ ਦੇ ਝੁੰਡ ਭੇਜ ਰਿਹਾ ਹਾਂ ਅਤੇ ਮਿਸਰ ਦੇ ਘਰ ਮੱਖਾਂ ਦੇ ਝੁੰਡਾਂ ਨਾਲ ਭਰ ਜਾਣਗੇ ਅਤੇ ਉਹ ਭੂਮੀ ਵੀ ਜਿੱਥੇ ਉਹ ਹਨ।