Bible Language

Exodus 9:14 (ERVEN) Easy to Read - English

Versions

PAV   ਕਿਉਂ ਕਿ ਮੈਂ ਐਤਕੀਂ ਆਪਣੀਆਂ ਸਾਰੀਆਂ ਬਵਾਂ ਤੇਰੇ ਮਨ ਉੱਤੇ, ਤੇਰੇ ਟਹਿਲੂਆਂ ਉੱਤੇ ਅਰ ਤੇਰੀ ਰਈਅਤ ਉੱਤੇ ਘੱਲਣ ਵਾਲਾ ਹਾਂ ਤਾਂ ਜੋ ਤੂੰ ਜਾਣੇ ਭਈ ਸਾਰੀ ਧਰਤੀ ਉੱਤੇ ਮੇਰੇ ਜਿਹਾ ਕੋਈ ਨਹੀਂ
IRVPA   ਕਿਉਂਕਿ ਮੈਂ ਇਸ ਵਾਰ ਆਪਣੀਆਂ ਸਾਰੀਆਂ ਬਵਾਂ ਤੇਰੇ ਮਨ ਉੱਤੇ, ਤੇਰੇ ਟਹਿਲੂਆਂ ਉੱਤੇ ਅਤੇ ਤੇਰੀ ਪਰਜਾ ਉੱਤੇ ਭੇਜਣ ਵਾਲਾ ਹਾਂ ਤਾਂ ਜੋ ਤੂੰ ਜਾਣੇ ਕਿ ਸਾਰੀ ਧਰਤੀ ਉੱਤੇ ਮੇਰੇ ਜਿਹਾ ਕੋਈ ਨਹੀਂ।