Bible Language

Ezekiel 23:39 (ERVEN) Easy to Read - English

Versions

PAV   ਕਿਉਂ ਜੋ ਜਦ ਓਹ ਆਪਣੇ ਪੁੱਤ੍ਰਾਂ ਨੂੰ ਆਪਣੀਆਂ ਮੂਰਤੀਆਂ ਦੇ ਲਈ ਵੱਢ ਚੁੱਕੇ ਤਾਂ ਉਸੇ ਦਿਹਾੜੇ ਮੇਰੇ ਪਵਿੱਤ੍ਰ ਅਸਥਾਨ ਵਿੱਚ ਵੜੇ ਤਾਂ ਜੋ ਉਹ ਨੂੰ ਪਲੀਤ ਕਰਨ ਅਤੇ ਵੇਖ, ਉਨ੍ਹਾਂ ਨੇ ਮੇਰੇ ਭਵਨ ਵਿੱਚ ਅਜੇਹਾ ਕੰਮ ਕੀਤਾ!
IRVPA   ਕਿਉਂ ਜੋ ਜਦ ਉਹ ਆਪਣੇ ਪੁੱਤਰਾਂ ਨੂੰ ਆਪਣੀਆਂ ਮੂਰਤੀਆਂ ਦੇ ਲਈ ਵੱਢ ਚੁੱਕੇ, ਤਾਂ ਉਸੇ ਦਿਨ ਮੇਰੇ ਪਵਿੱਤਰ ਸਥਾਨ ਵਿੱਚ ਵੜੇ, ਤਾਂ ਜੋ ਉਹ ਨੂੰ ਪਲੀਤ ਕਰਨ ਅਤੇ ਵੇਖ, ਉਹਨਾਂ ਨੇ ਮੇਰੇ ਭਵਨ ਵਿੱਚ ਅਜਿਹਾ ਕੰਮ ਕੀਤਾ!