Bible Language

Ezekiel 23:45 (ERVEN) Easy to Read - English

Versions

PAV   ਪਰੰਤੂ ਧਰਮੀ ਮਨੁੱਖ ਓਹਨਾਂ ਦਾ ਨਿਆਓ ਕਰਨਗੇ ਜਿਹੜਾ ਜਨਾਕਾਰਾਂ ਅਤੇ ਲਹੂ ਵਹਾਉਣ ਵਾਲੀਆਂ ਤੀਵੀਆਂ ਲਈ ਦਿੱਤਾ ਜਾਂਦਾ ਹੈ ਕਿਉਂ ਜੋ ਓਹ ਜ਼ਨਾਹੀਆਂ ਹਨ ਅਤੇ ਉਨ੍ਹਾਂ ਦੇ ਹੱਥ ਲਹੂ ਨਾਲ ਭਰੇ ਹਨ
IRVPA   ਪਰ ਧਰਮੀ ਮਨੁੱਖ ਉਹਨਾਂ ਦਾ ਨਿਆਂ ਕਰਨਗੇ, ਜਿਹੜਾ ਵਿਭਚਾਰਨਾਂ ਅਤੇ ਲਹੂ ਵਹਾਉਣ ਵਾਲੀਆਂ ਔਰਤਾਂ ਲਈ ਦਿੱਤਾ ਜਾਂਦਾ ਹੈ, ਕਿਉਂ ਜੋ ਉਹ ਵਿਭਚਾਰਨੀਆਂ ਹਨ ਅਤੇ ਉਹਨਾਂ ਦੇ ਹੱਥ ਲਹੂ ਨਾਲ ਭਰੇ ਹਨ।