Bible Language

Ezekiel 23:7 (ERVEN) Easy to Read - English

Versions

PAV   ਅਤੇ ਉਸ ਨੇ ਉਨ੍ਹਾਂ ਸਾਰਿਆਂ ਦੇ ਨਾਲ ਜਿਹੜੇ ਅੱਸ਼ੂਰੀਆਂ ਦੇ ਚੁਣਵੇਂ ਜੁਆਨ ਸਨ ਜ਼ਨਾਕਾਰੀ ਕੀਤੀ ਅਤੇ ਜਿਨ੍ਹਾਂ ਉੱਤੇ ਉਹ ਮੋਹਤ ਸੀ ਉਨ੍ਹਾਂ ਦੀਆਂ ਮੂਰਤੀਆਂ ਦੇ ਨਾਲ ਉਹ ਭ੍ਰਿਸ਼ਟ ਹੋਈ
IRVPA   ਉਸ ਨੇ ਉਹਨਾਂ ਸਾਰਿਆਂ ਦੇ ਨਾਲ ਜਿਹੜੇ ਅੱਸ਼ੂਰੀਆਂ ਦੇ ਚੁਣਵੇਂ ਜੁਆਨ ਸਨ, ਵਿਭਚਾਰ ਕੀਤਾ ਅਤੇ ਜਿਹਨਾਂ ਉੱਤੇ ਉਹ ਮੋਹਿਤ ਸੀ ਉਹਨਾਂ ਦੀਆਂ ਮੂਰਤੀਆਂ ਦੇ ਨਾਲ ਉਹ ਭਰਿਸ਼ਟ ਹੋਈ।