Bible Language

Ezekiel 23:8 (ERVEN) Easy to Read - English

Versions

PAV   ਉਸ ਨੇ ਜੋ ਵਿਭਚਾਰ ਮਿਸਰ ਵਿੱਚ ਕੀਤਾ ਸੀ, ਉਹ ਨੂੰ ਨਾ ਛੱਡਿਆ ਕਿਉਂ ਜੋ ਓਹ ਉਸ ਦੀ ਜੁਆਨੀ ਸਮੇਂ ਉਸ ਨਾਲ ਲੇਟੇ ਅਤੇ ਉਨ੍ਹਾਂ ਨੇ ਉਹ ਦੇ ਕੁਆਰਪੁਣੇ ਦੀਆਂ ਦੁੱਧੀਆਂ ਨੂੰ ਖਿੱਚਿਆ ਅਤੇ ਆਪਣਾ ਵਿਭਚਾਰ ਉਹ ਦੇ ਉੱਤੇ ਪਾ ਦਿੱਤਾ
IRVPA   ਉਸ ਨੇ ਜੋ ਵਿਭਚਾਰ ਮਿਸਰ ਵਿੱਚ ਕੀਤਾ ਸੀ, ਉਹ ਨੂੰ ਨਾ ਛੱਡਿਆ ਕਿਉਂ ਜੋ ਉਹ ਉਸ ਦੀ ਜੁਆਨੀ ਸਮੇਂ ਉਸ ਨਾਲ ਲੇਟੇ ਅਤੇ ਉਹਨਾਂ ਨੇ ਉਹ ਦੇ ਕੁਆਰਪੁਣੇ ਦੀਆਂ ਦੁੱਧੀਆਂ ਨੂੰ ਖਿੱਚਿਆ ਅਤੇ ਆਪਣਾ ਵਿਭਚਾਰ ਉਹ ਦੇ ਉੱਤੇ ਪਾ ਦਿੱਤਾ।