Bible Language

Ezekiel 33:8 (ERVEN) Easy to Read - English

Versions

PAV   ਜਦੋਂ ਮੈਂ ਕਿਸੇ ਦੁਸ਼ਟ ਨੂੰ ਆਖਾਂ! ਤੂੰ ਨਿਸਚੇ ਮਰੇਂਗਾ, ਉਸ ਵੇਲੇ ਜੇ ਕਰ ਤੂੰ ਦੁਸ਼ਟ ਨੂੰ ਨਾ ਬੋਲੇਂ ਅਤੇ ਉਹ ਨੂੰ ਉਹ ਦੇ ਰਾਹ ਤੋਂ ਖ਼ਬਰਦਾਰ ਨਾ ਕਰੇਂ ਤਾਂ ਉਹ ਦੁਸ਼ਟ ਤਾਂ ਆਪਣੇ ਔਗਣ ਵਿੱਚ ਮਰੇਗਾ, ਪਰ ਮੈਂ ਤੇਰੇ ਹੱਥੋਂ ਉਸ ਦੇ ਖ਼ੂਨ ਦੀ ਪੁੱਛ ਕਰਾਂਗਾ
IRVPA   ਜਦੋਂ ਮੈਂ ਕਿਸੇ ਦੁਸ਼ਟ ਨੂੰ ਆਖਾਂ, ਦੁਸ਼ਟਾ! ਤੂੰ ਜ਼ਰੂਰ ਮਰੇਂਗਾ, ਉਸ ਵੇਲੇ ਜੇਕਰ ਤੂੰ ਦੁਸ਼ਟ ਨੂੰ ਨਾ ਬੋਲੇਂ ਅਤੇ ਉਹ ਨੂੰ ਉਹ ਦੇ ਰਾਹ ਤੋਂ ਚੌਕਸ ਨਾ ਕਰੇਂ, ਤਾਂ ਉਹ ਦੁਸ਼ਟ ਤਾਂ ਆਪਣੇ ਔਗੁਣ ਵਿੱਚ ਮਰੇਗਾ, ਪਰ ਮੈਂ ਤੇਰੇ ਹੱਥੋਂ ਉਸ ਦੇ ਖ਼ੂਨ ਦੀ ਪੁੱਛ ਕਰਾਂਗਾ।