Versions
PAV ਅਤੇ ਖੇਤ ਦੇ ਰੁੱਖ ਆਪਣਾ ਮੇਵਾ ਦੇਣਗੇ ਅਤੇ ਧਰਤੀ ਆਪਣੀ ਪੈਦਾਵਾਰ ਦੇਵੇਗੀ ਅਤੇ ਓਹ ਸੁਖ ਨਾਲ ਆਪਣੀ ਭੂਮੀ ਵਿੱਚ ਵੱਸਣਗੇ ਅਤੇ ਜਦੋਂ ਮੈਂ ਉਨ੍ਹਾਂ ਦੀ ਪੰਜਾਲੀ ਦੀ ਰੱਸੀ ਖੋਲ੍ਹਾਂਗਾ ਅਤੇ ਉਨ੍ਹਾਂ ਦੇ ਹੱਥੋਂ ਜਿਹੜੇ ਉਨ੍ਹਾਂ ਨੂੰ ਗੁਲਾਮ ਬਣਾਉਂਦੇ ਸਨ ਛੁਡਾਵਾਂਗਾ ਤਾਂ ਓਹ ਜਾਣਨਗੇ ਕਿ ਮੈਂ ਯਹੋਵਾਹ ਹਾਂ!
IRVPA ਖੇਤ ਦੇ ਰੁੱਖ ਆਪਣਾ ਫ਼ਲ ਦੇਣਗੇ ਅਤੇ ਧਰਤੀ ਆਪਣੀ ਪੈਦਾਵਾਰ ਦੇਵੇਗੀ। ਉਹ ਸੁੱਖ ਨਾਲ ਆਪਣੀ ਭੂਮੀ ਵਿੱਚ ਵੱਸਣਗੇ ਅਤੇ ਜਦੋਂ ਮੈਂ ਉਹਨਾਂ ਦੀ ਪੰਜਾਲੀ ਦੀ ਰੱਸੀ ਖੋਲ੍ਹਾਂਗਾ। ਉਹਨਾਂ ਦੇ ਹੱਥੋਂ ਜਿਹੜੇ ਉਹਨਾਂ ਨੂੰ ਗ਼ੁਲਾਮ ਬਣਾਉਂਦੇ ਸਨ, ਛੁਡਾਵਾਂਗਾ, ਤਾਂ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!