Bible Language

Ezekiel 36:37 (ERVEN) Easy to Read - English

Versions

PAV   ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਇਸਰਾਏਲ ਦਾ ਘਰਾਣਾ ਮੇਰੇ ਕੋਲੋਂ ਫੇਰ ਇਹ ਪੁੱਛੇਗਾ ਭਈ ਮੈਂ ਉਨ੍ਹਾਂ ਲਈ ਇਹ ਕਰਾਂ ਕਿ ਉਨ੍ਹਾਂ ਦੇ ਆਦਮੀਆਂ ਨੂੰ ਇੱਜੜਾਂ ਵਾਂਗਰ ਵਾਧਾ ਦੇਵਾਂ
IRVPA   ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸਰਾਏਲ ਦਾ ਘਰਾਣਾ ਮੇਰੇ ਕੋਲੋਂ ਫੇਰ ਇਹ ਪੁੱਛੇਗਾ ਭਈ ਮੈਂ ਉਹਨਾਂ ਲਈ ਇਹ ਕਰਾਂ ਕਿ ਉਹਨਾਂ ਦੇ ਆਦਮੀਆਂ ਨੂੰ ਇੱਜੜ ਵਾਂਗੂੰ ਵਾਧਾ ਦੇਵਾਂ।