Bible Language

Ezekiel 40:46 (ERVEN) Easy to Read - English

Versions

PAV   ਅਤੇ ਉਹ ਕੋਠੜੀ ਜਿਸ ਦਾ ਮੂੰਹ ਉੱਤਰ ਵੱਲ ਹੈ ਉਨ੍ਹਾਂ ਜਾਜਕਾਂ ਲਈ ਹੈ ਜਿਹੜੇ ਜਗਵੇਦੀ ਦੀ ਰਾਖੀ ਲਈ ਹਨ। ਏਹ ਸਦੋਕ ਦੀ ਵੰਸ ਵਿੱਚੋਂ ਹਨ ਜੋ ਲੇਵੀਆਂ ਵਿੱਚੋਂ ਯਹੋਵਾਹ ਦੇ ਹਜ਼ੂਰ ਆਉਂਦੇ ਹਨ ਤਾਂ ਜੋ ਉਹ ਦੀ ਉਪਾਸਨਾ ਕਰਨ
IRVPA   ਉਹ ਕੋਠੜੀ ਜਿਸ ਦਾ ਮੂੰਹ ਉਤਰ ਵੱਲ ਹੈ ਉਹਨਾਂ ਜਾਜਕਾਂ ਲਈ ਹੈ, ਜਿਹੜੇ ਜਗਵੇਦੀ ਦੀ ਰਾਖੀ ਲਈ ਹਨ। ਇਹ ਸਾਦੋਕ ਦੀ ਵੰਸ਼ ਵਿੱਚੋਂ ਹਨ ਜੋ ਲੇਵੀਆਂ ਵਿੱਚੋਂ ਯਹੋਵਾਹ ਦੇ ਹਜ਼ੂਰ ਉਹ ਦੀ ਉਪਾਸਨਾ ਕਰਨ ਲਈ ਆਉਂਦੇ ਹਨ। PS