Bible Language

Ezra 10:8 (ERVEN) Easy to Read - English

Versions

PAV   ਅਤੇ ਸਰਦਾਰਾਂ ਅਤੇ ਬਜ਼ੁਰਗਾਂ ਦੀ ਸਲਾਹ ਅਨੁਸਾਰ ਜੋ ਕੋਈ ਤਿੰਨਾਂ ਦਿਨਾਂ ਵਿੱਚ ਨਾ ਆਵੇ ਉਹ ਦਾ ਸਾਰਾ ਲਕਾ ਤੁਕਾ ਜ਼ਬਤ ਕੀਤਾ ਜਾਵੇ ਅਤੇ ਉਹ ਅਸੀਰਾਂ ਦੀ ਸਭਾ ਤੋਂ ਛੇਕਿਆ ਜਾਵੇ।।
IRVPA   ਅਤੇ ਜੋ ਕੋਈ ਹਾਕਮਾਂ ਅਤੇ ਬਜ਼ੁਰਗਾਂ ਦੀ ਸਲਾਹ ਅਨੁਸਾਰ ਤਿੰਨ ਦਿਨਾਂ ਵਿੱਚ ਨਾ ਆਵੇ, ਉਸ ਦਾ ਸਾਰਾ ਮਾਲ-ਧਨ ਨਾਸ ਕੀਤਾ ਜਾਵੇਗਾ ਅਤੇ ਉਸ ਨੂੰ ਗ਼ੁਲਾਮੀ ਤੋਂ ਮੁੜੇ ਹੋਇਆਂ ਦੀ ਸਭਾ ਵਿੱਚੋਂ ਛੇਕਿਆ ਜਾਵੇਗਾ। PEPS