Bible Language

Ezra 9:7 (ERVEN) Easy to Read - English

Versions

PAV   ਆਪਣੇ ਪਿਓ ਦਾਦਿਆਂ ਦੇ ਦਿਨਾਂ ਤੋਂ ਅੱਜ ਦੇ ਦਿਨ ਤੀਕ ਅਸੀਂ ਵੱਡੀ ਬਦਕਾਰੀ ਵਿੱਚ ਰਹੇ ਹਾਂ ਅਤੇ ਆਪਣੇ ਅਪਰਾਧਾਂ ਦੇ ਕਾਰਨ ਅਸੀਂ ਤੇ ਸਾਡੇ ਪਾਤਸ਼ਾਹ ਤੇ ਸਾਡੇ ਜਾਜਕ ਇਨ੍ਹਾਂ ਦੇਸਾਂ ਦੇ ਪਾਤਸ਼ਾਹਾਂ ਦੇ ਹੱਥ ਵਿੱਚ ਤਲਵਾਰ ਲਈ, ਅਸੀਰੀ ਲਈ, ਲੁੱਟਣ ਲਈ ਅਤੇ ਸ਼ਰਮ ਨਾਲ ਮੂੰਹ ਦੀ ਝੁਲਸ ਲਈ ਹਵਾਲੇ ਕੀਤੇ ਗਏ ਹਾਂ ਜਿਵੇਂ ਅੱਜ ਦੇ ਦਿਨ ਹੈ
IRVPA   ਆਪਣੇ ਪੁਰਖਿਆਂ ਦੇ ਦਿਨਾਂ ਤੋਂ, ਅੱਜ ਦੇ ਦਿਨ ਤੱਕ ਅਸੀਂ ਵੱਡੀ ਬੁਰਿਆਈ ਕਰਦੇ ਰਹੇ ਹਾਂ ਅਤੇ ਆਪਣੇ ਅਪਰਾਧਾਂ ਦੇ ਕਾਰਨ ਅਸੀਂ ਅਤੇ ਸਾਡੇ ਰਾਜੇ, ਤੇ ਸਾਡੇ ਜਾਜਕ ਇਨ੍ਹਾਂ ਦੇਸਾਂ ਦੇ ਰਾਜਿਆਂ ਦੇ ਹੱਥ ਵਿੱਚ, ਤਲਵਾਰ ਲਈ, ਗ਼ੁਲਾਮੀ ਲਈ, ਲੁੱਟੇ ਜਾਣ ਲਈ, ਅਤੇ ਬੇਇੱਜ਼ਤ ਹੋਣ ਲਈ ਉਨ੍ਹਾਂ ਦੇ ਹਵਾਲੇ ਕੀਤੇ ਜਾਂਦੇ ਰਹੇ ਹਾਂ, ਜਿਵੇਂ ਕਿ ਅੱਜ ਦੇ ਦਿਨ ਹੈ।”