Bible Language

Galatians 5:19 (ERVEN) Easy to Read - English

Versions

PAV   ਹੁਣ ਸਰੀਰ ਦੇ ਕੰਮ ਤਾਂ ਪਰਗਟ ਹਨ। ਓਹ ਇਹ ਹਨ - ਹਰਾਮਕਾਰੀ, ਗੰਦ ਮੰਦ, ਲੁੱਚਪੁਣਾ
ERVPA   ਮੰਦੇ ਕੰਮ, ਜਿਹਡ਼ੇ ਸਾਡਾ ਪਾਪੀ ਆਪਾ ਕਰਦਾ ਹੈ ਬਡ਼ੇ ਸਪਸ਼ਟ ਹਨ। ਜਿਨਸੀ ਗੁਨਾਹ, ਅਪਵਿੱਤਰਤਾ ਅਤੇ ਜਿਨਸੀ ਬਦੀ,
IRVPA   ਹੁਣ ਸਰੀਰ ਦੇ ਕੰਮ ਤਾਂ ਪਰਗਟ ਹਨ। ਉਹ ਇਹ ਹਨ - ਹਰਾਮਕਾਰੀ, ਗੰਦ-ਮੰਦ, ਲੁੱਚਪੁਣਾ,