Bible Language

Galatians 5:6 (ERVEN) Easy to Read - English

Versions

PAV   ਕਿਉਂ ਜੋ ਮਸੀਹ ਯਿਸੂ ਵਿੱਚ ਨਾ ਤਾਂ ਸੁੰਨਤ, ਨਾ ਹੀ ਅਸੁੰਨਤ ਤੋਂ ਕੁਝ ਬਣਦਾ ਹੈ ਸਗੋਂ ਨਿਹਚਾ ਤੋਂ ਜਿਹੜੀ ਪ੍ਰੇਮ ਦੇ ਰਾਹੀਂ ਗੁਣਕਾਰ ਹੁੰਦੀ ਹੈ
ERVPA   ਜਦੋਂ ਕੋਈ ਵਿਅਕਤੀ ਮਸੀਹ ਯਿਸੂ ਵਿੱਚ ਹੈ, ਤਾਂ ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਭਾਵੇਂ ਉਸਦੀ ਸੁੰਨਤ ਹੋਈ ਹੋਵੇ ਜਾਂ ਨਾ। ਅੱਤ ਮਹੱਤਵਪੂਰਣ ਗੱਲ ਤਾਂ ਆਸਥਾ ਦੀ ਹੈ ਜਿਹਡ਼ੀ ਪ੍ਰੇਮ ਰਾਹੀਂ ਕਾਰਜ ਕਰਦੀ ਹੈ।
IRVPA   ਕਿਉਂ ਜੋ ਮਸੀਹ ਯਿਸੂ ਵਿੱਚ ਨਾ ਤਾਂ ਸੁੰਨਤ, ਨਾ ਹੀ ਅਸੁੰਨਤ ਕੁਝ ਕੰਮ ਦੀ ਹੈ; ਪਰ ਸਗੋਂ ਵਿਸ਼ਵਾਸ ਜੋ ਪਿਆਰ ਦੇ ਰਾਹੀਂ ਪ੍ਰਭਾਵੀ ਹੁੰਦਾ ਹੈ।