Bible Language

Genesis 16:8 (ERVEN) Easy to Read - English

Versions

PAV   ਉਸ ਨੇ ਆਖਿਆ ਕਿ ਹੇ ਹਾਜਰਾ ਸਾਰਈ ਦੀਏ ਗੋੱਲੀਏ ਤੂੰ ਕਿੱਥੋਂ ਆਈ ਹੈ ਅਤੇ ਕਿੱਧਰ ਜਾਣਾ ਹੈ? ਤਾਂ ਉਸ ਨੇ ਆਖਿਆ ਮੈਂ ਆਪਣੀ ਬੀਬੀ ਸਾਰਈ ਕੋਲੋਂ ਭੱਜ ਆਈ ਹਾਂ
IRVPA   ਉਸ ਨੇ ਆਖਿਆ, ਹੇ ਹਾਜ਼ਰਾ ਸਾਰਈ ਦੀ ਦਾਸੀ, ਤੂੰ ਕਿੱਥੋਂ ਆਈ ਹੈਂ? ਅਤੇ ਕਿੱਧਰ ਜਾਣਾ ਹੈ? ਤਦ ਉਸ ਨੇ ਆਖਿਆ ਮੈਂ ਆਪਣੀ ਮਾਲਕਣ ਸਾਰਈ ਕੋਲੋਂ ਭੱਜ ਆਈ ਹਾਂ।