Bible Language

Genesis 30:31 (ERVEN) Easy to Read - English

Versions

PAV   ਉਸ ਆਖਿਆ, ਮੈਂ ਤੈਨੂੰ ਕੀ ਦੇਵਾਂ? ਤਾਂ ਯਾਕੂਬ ਨੇ ਆਖਿਆ, ਮੈਨੂੰ ਕੁਝ ਨਾ ਦੇਹ ਜੇਕਰ ਮੇਰੇ ਲਈ ਏਹ ਗੱਲ ਕਰੇਂਗਾ ਤਾਂ ਮੈਂ ਤੇਰੇ ਇੱਜੜਾ ਨੂੰ ਫੇਰ ਚਰਾਵਾਂਗਾ ਅਰ ਰਾਖੀ ਕਰਾਂਗਾ
IRVPA   ਉਸ ਨੇ ਆਖਿਆ, ਮੈਂ ਤੈਨੂੰ ਕੀ ਦੇਵਾਂ? ਤਾਂ ਯਾਕੂਬ ਨੇ ਆਖਿਆ, ਮੈਨੂੰ ਕੁਝ ਨਾ ਦੇ। ਜੇਕਰ ਤੂੰ ਮੇਰੇ ਲਈ ਇਹ ਕਰੇਂ ਤਾਂ ਮੈਂ ਤੇਰੇ ਇੱਜੜਾਂ ਨੂੰ ਫੇਰ ਚਾਰਾਂਗਾ ਅਤੇ ਰਾਖੀ ਕਰਾਂਗਾ।