Bible Language

Genesis 33:15 (ERVEN) Easy to Read - English

Versions

PAV   ਉਪਰੰਤ ਏਸਾਓ ਆਖਿਆ, ਮੈਂ ਆਪਣੇ ਨਾਲ ਦੇ ਲੋਕਾਂ ਵਿੱਚੋਂ ਕਿੰਨਿਆਂਕੁ ਨੂੰ ਤੇਰੇ ਕੋਲ ਛੱਡਾਂ ਤਾਂ ਓਸ ਆਖਿਆ, ਕੀ ਲੋੜ ਹੈ? ਪਰ ਮੇਰੇ ਸਵਾਮੀ ਦੀਆਂ ਅੱਖਾਂ ਵਿੱਚ ਮੇਰੇ ਲਈ ਦਯਾ ਹੋਵੇ
IRVPA   ਤਦ ਏਸਾਓ ਨੇ ਆਖਿਆ, ਮੈਂ ਆਪਣੇ ਨਾਲ ਦੇ ਲੋਕਾਂ ਵਿੱਚੋਂ ਕੁਝ ਨੂੰ ਤੇਰੇ ਕੋਲ ਛੱਡ ਦਿੰਦਾ ਹਾਂ। ਪਰ ਉਸ ਨੇ ਆਖਿਆ, ਇਸ ਦੀ ਕੀ ਲੋੜ ਹੈ? ਪਰ ਮੇਰੇ ਸੁਆਮੀ ਦੀ ਕਿਰਪਾ ਮੇਰੇ ਉੱਤੇ ਹੋਵੇ, ਇੰਨ੍ਹਾਂ ਹੀ ਮੇਰੇ ਲਈ ਬਹੁਤ ਹੈ।