Bible Language

Genesis 36:14 (ERVEN) Easy to Read - English

Versions

PAV   ਆਹਾਲੀਬਾਮਾਹ ਦੇ ਪੁੱਤ੍ਰ ਏਹ ਸਨ ਜਿਹੜੀ ਏਸਾਓ ਦੀ ਤੀਵੀਂ ਅਰ ਅਨਾਹ ਦੀ ਧੀ ਅਰ ਸਿਬਾਓਨ ਦੀ ਦੋਹਤੀ ਸੀ। ਉਹ ਨੇ ਏਸਾਓ ਲਈ ਯਊਸ ਅਰ ਯਾਲਾਮ ਅਰ ਕੋਰਹ ਨੂੰ ਜਣਿਆ
IRVPA   ਆਹਾਲੀਬਾਮਾਹ ਦੇ ਪੁੱਤਰ ਇਹ ਸਨ, ਜਿਹੜੀ ਏਸਾਓ ਦੀ ਪਤਨੀ, ਅਨਾਹ ਦੀ ਧੀ ਅਤੇ ਸਿਬਓਨ ਦੀ ਦੋਹਤੀ ਸੀ। ਉਸ ਨੇ ਏਸਾਓ ਲਈ ਯਊਸ਼, ਯਾਲਾਮ ਅਤੇ ਕੋਰਹ ਨੂੰ ਜਨਮ ਦਿੱਤਾ।