Bible Language

Genesis 3:14 (ERVEN) Easy to Read - English

Versions

PAV   ਫੇਰ ਯਹੋਵਾਹ ਪਰਮੇਸ਼ੁਰ ਨੇ ਸੱਪ ਨੂੰ ਆਖਿਆ ਭਈ ਏਸ ਲਈ ਕਿ ਤੂੰ ਇਹ ਕੀਤਾ ਤੂੰ ਸਾਰੇ ਡੰਗਰਾਂ ਨਾਲੋਂ ਅਤੇ ਸਾਰੇ ਜੰਗਲੀ ਜਾਨਵਰਾਂ ਨਾਲੋਂ ਸਰਾਪੀ ਹੈਂ। ਤੂੰ ਆਪਣੇ ਢਿੱਡ ਭਾਰ ਤੁਰੇਂਗਾ ਅਤੇ ਆਪਣੇ ਜੀਵਣ ਦੇ ਸਾਰੇ ਦਿਨ ਤੂੰ ਮਿੱਟੀ ਖਾਇਆ ਕਰੇਂਗਾ
IRVPA   {ਪਰਮੇਸ਼ੁਰ ਦਾ ਨਿਆਂ} PS ਫੇਰ ਯਹੋਵਾਹ ਪਰਮੇਸ਼ੁਰ ਨੇ ਸੱਪ ਨੂੰ ਆਖਿਆ, ਕਿਉਂ ਜੋ ਤੂੰ ਇਹ ਕੀਤਾ ਹੈ, ਇਸ ਕਾਰਨ ਤੂੰ ਸਾਰੇ ਜੰਗਲੀ ਜਾਨਵਰਾਂ ਨਾਲੋਂ ਸਰਾਪੀ ਹੈਂ। ਤੂੰ ਆਪਣੇ ਪੇਟ ਦੇ ਭਾਰ ਚੱਲੇਂਗਾ ਅਤੇ ਤੂੰ ਸਾਰੀ ਜ਼ਿੰਦਗੀ ਮਿੱਟੀ ਖਾਇਆ ਕਰੇਗਾ।