Bible Language

Genesis 4:17 (ERVEN) Easy to Read - English

Versions

PAV   ਅਰ ਕਇਨ ਨੇ ਆਪਣੀ ਤੀਵੀਂ ਨਾਲ ਸੰਗ ਕੀਤਾ ਅਰ ਉਹ ਗਰਭਣੀ ਹੋਈ ਅਰ ਹਨੋਕ ਨੂੰ ਜਣੀ ਅਤੇ ਉਸ ਨੇ ਇੱਕ ਨਗਰ ਬਣਾਇਆ ਅਰ ਉਸ ਨੇ ਉਸ ਨਗਰ ਦੇ ਨਾਉਂ ਨੂੰ ਆਪਣੇ ਪ੍ਰੁੱਤ ਦੇ ਨਾਉਂ ਉੱਤੇ ਹਨੋਕ ਰੱਖਿਆ
IRVPA   ਕਾਇਨ ਨੇ ਆਪਣੀ ਪਤਨੀ ਨਾਲ ਸੰਗ ਕੀਤਾ, ਅਤੇ ਉਹ ਗਰਭਵਤੀ ਹੋਈ, ਉਸ ਨੇ ਹਨੋਕ ਨੂੰ ਜਨਮ ਦਿੱਤਾ ਅਤੇ ਉਸ ਨੇ ਇੱਕ ਨਗਰ ਬਣਾਇਆ, ਉਸ ਨੇ ਉਸ ਨਗਰ ਦਾ ਨਾਮ ਆਪਣੇ ਪੁੱਤਰ ਦੇ ਨਾਮ ਉੱਤੇ ਹਨੋਕ ਰੱਖਿਆ।