Bible Language

Isaiah 21:9 (ERVEN) Easy to Read - English

Versions

PAV   ਏਹ ਵੇਖੋ! ਅਸਵਾਰ, ਘੋੜ ਚੜ੍ਹਿਆ ਦੇ ਜੋੜੇ ਲਗੇ ਆਉਂਦੇ ਹਨ! ਉਹ ਨੇ ਉੱਤਰ ਦੇ ਕੇ ਆਖਿਆ, ਡਿੱਗ ਪਿਆ, ਬਾਬਲ ਡਿੱਗ ਪਿਆ! ਉਹ ਦੇ ਦੇਵਤਿਆਂ ਦੀਆਂ ਸਾਰੀਆਂ ਮੂਰਤੀਆਂ ਭੂੰਏਂ ਭੱਜੀਆਂ ਪਈਆਂ ਹਨ।।
IRVPA   ਅਤੇ ਵੇਖੋ! ਅਸਵਾਰ, ਘੋੜ ਚੜ੍ਹਿਆਂ ਦੇ ਜੋੜੇ ਚਲੇ ਆਉਂਦੇ ਹਨ! ਉਹ ਨੇ ਉੱਤਰ ਦੇ ਕੇ ਆਖਿਆ, ਡਿੱਗ ਪਿਆ, ਬਾਬਲ ਡਿੱਗ ਪਿਆ! ਉਹ ਦੇ ਦੇਵਤਿਆਂ ਦੀਆਂ ਸਾਰੀਆਂ ਮੂਰਤੀਆਂ ਭੂੰਜੇ ਭੰਨੀਆਂ ਪਈਆਂ ਹਨ।