Bible Language

Isaiah 28:13 (ERVEN) Easy to Read - English

Versions

PAV   ਸੋ ਯਹੋਵਾਹ ਦਾ ਬੋਲ ਓਹਨਾਂ ਲਈ ਏਹ ਹੋਵੇਗਾ, ਬਿਧ ਤੇ ਬਿਧ, ਬਿਧ ਤੇ ਬਿਧ, ਸੂਤ੍ਰ ਤੇ ਸੂਤ੍ਰ, ਸੂਤ੍ਰ ਤੇ ਸੂਤ੍ਰ, ਥੋੜਾ ਐਥੇ, ਥੋੜਾ ਉੱਥੇ, ਭਈ ਓਹ ਚੱਲੇ ਜਾਣ ਤੇ ਪਿਛਾਹਾਂ ਡਿੱਗ ਪੈਣ, ਅਤੇ ਤੋੜੇ ਜਾਣ ਤੇ ਫੱਸ ਕੇ ਫੜੇ ਜਾਣ।।
IRVPA   ਇਸ ਲਈ ਯਹੋਵਾਹ ਦਾ ਬਚਨ ਉਹਨਾਂ ਲਈ ਇਹ ਹੋਵੇਗਾ, ਬਿਧ ਤੇ ਬਿਧ, ਬਿਧ ਤੇ ਬਿਧ, ਸੂਤਰ ਤੇ ਸੂਤਰ, ਸੂਤਰ ਤੇ ਸੂਤਰ, ਥੋੜ੍ਹਾ ਐਥੇ, ਥੋੜ੍ਹਾ ਉੱਥੇ, ਤਾਂ ਜੋ ਉਹ ਚਲੇ ਜਾਣ ਤੇ ਪਿਛਾਹਾਂ ਡਿੱਗ ਪੈਣ, ਅਤੇ ਜ਼ਖਮੀ ਹੋਣ ਤੇ ਫਸ ਕੇ ਫੜ੍ਹੇ ਜਾਣ। PS