Bible Language

Isaiah 37:10 (ERVEN) Easy to Read - English

Versions

PAV   ਕਿ ਤੁਸੀਂ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਨੂੰ ਐਉਂ ਆਖਣਾ ਭਈ ਤੇਰਾ ਪਰਮੇਸ਼ੁਰ ਜਿਹ ਦੇ ਉੱਤੇ ਤੇਰਾ ਭਰੋਸਾ ਹੈ ਏਹ ਆਖ ਕੇ ਤੈਨੂੰ ਧੋਖਾ ਨਾ ਦੇਵੇ ਕਿ ਯਰੂਸ਼ਲਮ ਅੱਸ਼ੂਰ ਦੇ ਪਾਤਸ਼ਾਹ ਦੇ ਹੱਥ ਵਿੱਚ ਨਹੀਂ ਦਿੱਤਾ ਜਾਵੇਗਾ
IRVPA   ਤੁਸੀਂ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਨੂੰ ਇਹ ਆਖਣਾ ਕਿ ਤੇਰਾ ਪਰਮੇਸ਼ੁਰ ਜਿਸ ਦੇ ਉੱਤੇ ਤੇਰਾ ਭਰੋਸਾ ਹੈ, ਇਹ ਆਖ ਕੇ ਤੈਨੂੰ ਧੋਖਾ ਨਾ ਦੇਵੇ ਕਿ ਯਰੂਸ਼ਲਮ ਅੱਸ਼ੂਰ ਦੇ ਰਾਜੇ ਦੇ ਹੱਥ ਵਿੱਚ ਨਹੀਂ ਦਿੱਤਾ ਜਾਵੇਗਾ।