Bible Language

Isaiah 37:12 (ERVEN) Easy to Read - English

Versions

PAV   ਕੀ ਕੌਮਾਂ ਦੇ ਦਿਓਤਿਆਂ ਨੇ ਓਹਨਾਂ ਨੂੰ ਛੁਡਾਇਆ ਸੀ ਜਿਨ੍ਹਾਂ ਨੂੰ ਮੇਰੇ ਪਿਉ ਦਾਦਿਆਂ ਨੇ ਨਾਸ ਕੀਤਾ ਅਰਥਾਤ ਗੋਜ਼ਾਨ ਨੂੰ, ਹਾਰਾਨ ਨੂੰ ਅਤੇ ਰਸਫ ਅਰ ਅਦਨ ਦਿਆਂ ਪੁੱਤ੍ਰਾਂ ਨੂੰ ਜਿਹੜੇ ਤਲਾੱਸਾਰ ਵਿੱਚ ਸਨ?
IRVPA   ਕੀ ਕੌਮਾਂ ਦੇ ਦੇਵਤਿਆਂ ਨੇ ਉਹਨਾਂ ਨੂੰ ਛੁਡਾਇਆ, ਜਿਨ੍ਹਾਂ ਨੂੰ ਮੇਰੇ ਪੁਰਖਿਆਂ ਨੇ ਨਾਸ ਕੀਤਾ ਅਰਥਾਤ ਗੋਜ਼ਾਨ ਨੂੰ, ਹਾਰਾਨ ਨੂੰ ਅਤੇ ਰਸ਼ਫ਼ ਅਤੇ ਅਦਨ ਦੇ ਪੁੱਤਰਾਂ ਨੂੰ ਜਿਹੜੇ ਤਲਾੱਸਾਰ ਵਿੱਚ ਸਨ?