Bible Language

Isaiah 37:22 (ERVEN) Easy to Read - English

Versions

PAV   ਸੋ ਏਹ ਉਹ ਬਚਨ ਹੈ ਜਿਹੜਾ ਯਹੋਵਾਹ ਉਹ ਦੇ ਵਿਖੇ ਬੋਲਦਾ ਹੈ, - ਉਹ ਤੈਨੂੰ ਤੁੱਛ ਜਾਣਦੀ ਹੈ, ਉਹ ਤੈਨੂੰ ਮਖੌਲ ਕਰਦੀ ਹੈ, - ਸੀਯੋਨ ਦੀ ਕੁਆਰੀ ਧੀ। ਯਰੂਸ਼ਲਮ ਦੀ ਧੀ ਤੇਰੇ ਪਿੱਛੇ ਸਿਰ ਹਿਲਾਉਂਦੀ ਹੈ।
IRVPA   ਇਸ ਲਈ ਇਹ ਉਹ ਬਚਨ ਹੈ ਜਿਹੜਾ ਯਹੋਵਾਹ ਉਹ ਦੇ ਵਿਖੇ ਬੋਲਦਾ ਹੈ, - ਸੀਯੋਨ ਦੀ ਕੁਆਰੀ ਧੀ ਤੈਨੂੰ ਤੁੱਛ ਜਾਣਦੀ ਹੈ, ਉਹ ਤੇਰਾ ਮਖ਼ੌਲ ਉਡਾਉਂਦੀ ਹੈ। ਯਰੂਸ਼ਲਮ ਦੀ ਧੀ ਤੇਰੇ ਪਿੱਛੇ ਸਿਰ ਹਿਲਾਉਂਦੀ ਹੈ। PEPS