Bible Language

Isaiah 40:11 (ERVEN) Easy to Read - English

Versions

PAV   ਉਹ ਅਯਾਲੀ ਵਾਂਙੁ ਆਪਣੇ ਇੱਜੜ ਨੂੰ ਚਰਾਵੇਗਾ, ਉਹ ਆਪਣੀਆਂ ਬਾਹਾਂ ਨਾਲ ਲੇਲਿਆਂ ਨੂੰ ਸੰਭਾਲੇਗਾ, ਅਤੇ ਆਪਣੀ ਛਾਤੀ ਉੱਤੇ ਓਹਨਾਂ ਨੂੰ ਲਈ ਫਿਰੇਗਾ, ਅਤੇ ਦੁੱਧ ਚੁੰਘਾਉਣ ਵਾਲੀਆਂ ਨੂੰ ਹੌਲੀ ਹੌਲੀ ਤੋਰੇਗਾ।।