Bible Language

Isaiah 44:14 (ERVEN) Easy to Read - English

Versions

PAV   ਉਹ ਆਪਣੇ ਲਈ ਦਿਆਰ ਵੱਢਦਾ ਹੈ, ਉਹ ਸਰੂ ਯਾ ਬਲੂਤ ਲੈਂਦਾ ਹੈ, ਅਤੇ ਉਹ ਨੂੰ ਬਣ ਦੇ ਰੁੱਖਾਂ ਵਿੱਚ ਆਪਣੇ ਲਈ ਮਜ਼ਬੂਤ ਹੋਣ ਦਿੰਦਾ ਹੈ, ਉਹ ਚੀਲ੍ਹ ਲਾਉਂਦਾ ਅਤੇ ਮੀਂਹ ਉਹ ਨੂੰ ਵਧਾਉਂਦਾ ਹੈ।
IRVPA   ਉਹ ਆਪਣੇ ਲਈ ਦਿਆਰ ਵੱਢਦਾ ਹੈ, ਉਹ ਸਰੂ ਜਾਂ ਬਲੂਤ ਲੈਂਦਾ ਹੈ, ਅਤੇ ਉਹਨਾਂ ਨੂੰ ਜੰਗਲ ਦੇ ਰੁੱਖਾਂ ਵਿੱਚ ਵਧਣ ਦਿੰਦਾ ਹੈ, ਉਹ ਚੀਲ ਦਾ ਰੁੱਖ ਲਾਉਂਦਾ ਅਤੇ ਮੀਂਹ ਉਹ ਨੂੰ ਵਧਾਉਂਦਾ ਹੈ।