Bible Language

Isaiah 44:15 (ERVEN) Easy to Read - English

Versions

PAV   ਤਦ ਉਹ ਆਦਮੀ ਦੇ ਬਾਲਣ ਲਈ ਹੋ ਜਾਂਦਾ ਹੈ, ਉਹ ਉਸ ਦੇ ਵਿੱਚੋਂ ਲੈ ਕੇ ਆਪ ਨੂੰ ਸੇਕਦਾ ਹੈ, ਸਗੋਂ ਉਸ ਨੂੰ ਬਾਲ ਕੇ ਰੋਟੀ ਪਕਾਉਂਦਾ ਹੈ, ਹਾਂ, ਉਹ ਇੱਕ ਠਾਕਰ ਬਣਾਉਂਦਾ ਹੈ, ਅਤੇ ਓਹ ਉਸ ਨੂੰ ਮੱਥਾ ਟੇਕਦੇ ਹਨ! ਓਹ ਬੁੱਤ ਬਣਾਉਂਦੇ ਹਨ, ਅਤੇ ਓਹ ਉਸ ਦੇ ਅੱਗੇ ਮੱਥੇ ਰਗੜਦੇ ਹਨ!
IRVPA   ਤਦ ਉਹ ਮਨੁੱਖ ਦੇ ਬਾਲਣ ਲਈ ਹੋ ਜਾਂਦਾ ਹੈ, ਉਹ ਉਸ ਦੇ ਵਿੱਚੋਂ ਲੈ ਕੇ ਅੱਗ ਸੇਕਦਾ ਹੈ, ਸਗੋਂ ਉਸ ਨੂੰ ਬਾਲ ਕੇ ਰੋਟੀ ਪਕਾਉਂਦਾ ਹੈ, ਪਰ, ਉਸੇ ਵਿੱਚੋਂ ਉਹ ਇੱਕ ਦੇਵਤਾ ਬਣਾਉਂਦਾ ਹੈ, ਅਤੇ ਉਸ ਨੂੰ ਮੱਥਾ ਟੇਕਦਾ ਹੈ! ਉਹ ਬੁੱਤ ਬਣਾਉਂਦਾ ਹੈ, ਅਤੇ ਉਹ ਉਸ ਦੇ ਅੱਗੇ ਮੱਥਾ ਰਗੜਦਾ ਹੈ!