Bible Language

Isaiah 44:18 (ERVEN) Easy to Read - English

Versions

PAV   ਓਹ ਨਹੀਂ ਜਾਣਦੇ, ਓਹ ਨਹੀਂ ਸਮਝਦੇ, ਕਿਉਂ ਜੋ ਓਸ ਓਹਨਾਂ ਦੀਆਂ ਅੱਖਾਂ ਨੂੰ ਵੇਖਣ ਤੋਂ ਅਤੇ ਓਹਨਾਂ ਦਿਆਂ ਮਨਾਂ ਨੂੰ ਸਮਝਣ ਤੋਂ ਬੰਦ ਕੀਤਾ ਹੈ।
IRVPA   ਉਹ ਨਹੀਂ ਜਾਣਦੇ, ਉਹ ਨਹੀਂ ਸਮਝਦੇ, ਕਿਉਂ ਜੋ ਉਸ ਨੇ ਉਹਨਾਂ ਦੀਆਂ ਅੱਖਾਂ ਨੂੰ ਵੇਖਣ ਤੋਂ ਅਤੇ ਉਹਨਾਂ ਦਿਆਂ ਮਨਾਂ ਨੂੰ ਸਮਝਣ ਤੋਂ ਬੰਦ ਕਰ ਦਿੱਤਾ ਹੈ।