Bible Language

Isaiah 44:6 (ERVEN) Easy to Read - English

Versions

PAV   ਯਹੋਵਾਹ ਇਸਰਾਏਲ ਦਾ ਪਾਤਸ਼ਾਹ, ਅਤੇ ਉਹ ਦਾ ਛੁਡਾਉਣ ਵਾਲਾ, ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ, ਮੈਂ ਆਦ ਹਾਂ ਨਾਲੇ ਮੈਂ ਅੰਤ ਹਾਂ, ਮੈਥੋਂ ਬਿਨਾ ਕੋਈ ਪਰਮੇਸ਼ੁਰ ਨਹੀਂ।
IRVPA   ਯਹੋਵਾਹ ਇਸਰਾਏਲ ਦਾ ਰਾਜਾ ਅਤੇ ਉਹ ਦਾ ਛੁਡਾਉਣ ਵਾਲਾ, ਸੈਨਾਂ ਦਾ ਯਹੋਵਾਹ, ਇਹ ਫ਼ਰਮਾਉਂਦਾ ਹੈ, ਮੈਂ ਆਦ ਹਾਂ ਅਤੇ ਮੈਂ ਅੰਤ ਹਾਂ, ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ।