Bible Language

Isaiah 45:2 (ERVEN) Easy to Read - English

Versions

PAV   ਮੈਂ ਤੇਰੇ ਅੱਗੇ ਅੱਗੇ ਚਲਾਂਗਾ, ਅਤੇ ਉੱਚਿਆਈਆਂ ਨੂੰ ਪੱਧਰਿਆਂ ਕਰਾਂਗਾ, ਮੈਂ ਪਿੱਤਲ ਦੇ ਦਰ ਭੰਨ ਸੁੱਟਾਂਗਾ, ਅਤੇ ਲੋਹੇ ਦੇ ਹੋੜੇ ਵੱਢ ਦਿਆਂਗਾ।
IRVPA   ਮੈਂ ਤੇਰੇ ਅੱਗੇ-ਅੱਗੇ ਚੱਲਾਂਗਾ, ਅਤੇ ਉੱਚੇ-ਉੱਚੇ ਪਹਾੜਾਂ ਨੂੰ ਪੱਧਰਾ ਕਰਾਂਗਾ, ਮੈਂ ਪਿੱਤਲ ਦੇ ਫਾਟਕ ਭੰਨ ਸੁੱਟਾਂਗਾ, ਅਤੇ ਲੋਹੇ ਦੀਆਂ ਬੇੜੀਆਂ ਵੱਢ ਸੁੱਟਾਂਗਾ।